ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਮਈ 2026) by chardiklatimetvgroup | May 3, 2026 | Bangla Sahib Hukamnama ਕੋਈ ਜਾਨੈ ਕਵਨੁ ਈਹਾ ਜਗਿ ਮੀਤੁ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥