ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ

ੴ ਸਤਿਗੁਰ ਪ੍ਰਸਾਦਿ ॥

ਨੈਨਹੁ ਨੀਰੁ ਬਹੈ ਤਨੁ ਖੀਨਾ

ਭਏ ਕੇਸ ਦੁਧ ਵਾਨੀ ॥

ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ (ਅੰਗ-659)