ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥
ਸਰਬ ਜੀਆ ਕਾ ਦਾਤਾ ਰੇ ॥
ਪ੍ਰਤਿਪਾਲੈ ਨਿਤ ਸਾਰਿ ਸਮਾਲੈ ॥
ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥੧॥
ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥
ਸਰਬ ਜੀਆ ਕਾ ਦਾਤਾ ਰੇ ॥
ਪ੍ਰਤਿਪਾਲੈ ਨਿਤ ਸਾਰਿ ਸਮਾਲੈ ॥
ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥੧॥