ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਦਸੰਬਰ 2025) by chardiklatimetvgroup | Dec 10, 2025 | Patna Sahib Hukamana ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ॥ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ॥ ਮਰਿ ਜੰਮਹਿ ਆਵਹਿ ਜਾਹਿ ॥