ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਜਨਵਰੀ 2026) by chardiklatimetvgroup | Jan 5, 2026 | Patna Sahib Hukamana ਸਾਧਸੰਗਿ ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥ ਸਿਮਰਿ ਸਿਮਰਿ ਜੀਵਾ ਨਾਰਾਇਣ ॥