ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2026) by chardiklatimetvgroup | May 14, 2026 | Patna Sahib Hukamana ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥