ਕਿਆ ਗੁਣ ਤੇਰੇ ਸਾਰਿ ਸਮੑਾਲੀ

ਮੋਹਿ ਨਿਰਗੁਨ ਕੇ ਦਾਤਾਰੇ ॥

ਬੈ ਖਰੀਦੁ ਕਿਆ ਕਰੇ ਚਤੁਰਾਈ

ਇਹੁ ਜੀਉ ਪਿੰਡੁ ਸਭੁ ਥਾਰੇ ॥੧॥