by chardiklatimetvgroup | Sep 6, 2026 | Patna Sahib Hukamana
ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥...
by chardiklatimetvgroup | Sep 5, 2026 | Darbar Sahib Hukamanama
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਅਰਥ: ਹੇ...
by chardiklatimetvgroup | Sep 5, 2026 | Bangla Sahib Hukamnama
ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ...
by chardiklatimetvgroup | Sep 4, 2026 | Darbar Sahib Hukamanama
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ...
by chardiklatimetvgroup | Sep 4, 2026 | Bangla Sahib Hukamnama
ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ...