by chardiklatimetvgroup | Sep 1, 2026 | Darbar Sahib Hukamanama
ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥...
by chardiklatimetvgroup | Aug 31, 2026 | Patna Sahib Hukamana
ਸਲੋਕੁ ਮਃ ੩ ॥ ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥ ਮਃ ੩ ॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥...
by chardiklatimetvgroup | Aug 31, 2026 | Bangla Sahib Hukamnama
ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
by chardiklatimetvgroup | Aug 31, 2026 | Darbar Sahib Hukamanama
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ...
by chardiklatimetvgroup | Aug 30, 2026 | Patna Sahib Hukamana
ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ...