by chardiklatimetvgroup | May 20, 2026 | Darbar Sahib Hukamanama
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥...
by chardiklatimetvgroup | May 19, 2026 | Patna Sahib Hukamana
ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥...
by chardiklatimetvgroup | May 19, 2026 | Bangla Sahib Hukamnama
ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ...
by chardiklatimetvgroup | May 19, 2026 | Darbar Sahib Hukamanama
ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ...
by chardiklatimetvgroup | May 18, 2026 | Patna Sahib Hukamana
ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥...