ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)

ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)

ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)

ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)

ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)

ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)

ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਿਨ ਕਨ ਕੀਤੇ ਅਖੀ ਨਾਕੁ ॥ਜਿਿਨ ਜਿਹਵਾ ਦਿਤੀ ਬੋਲੇ ਤਾਤੁ ॥ ਜਿਿਨ ਮਨੁ ਰਾਖਿਆ ਅਗਨੀ ਪਾਇ ॥ਵਾਜੈ ਪਵਣੁ ਆਖੈ ਸਭ ਜਾਇ...