by chardiklatimetvgroup | Feb 25, 2026 | Bangla Sahib Hukamnama
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ...
by chardiklatimetvgroup | Feb 24, 2026 | Bangla Sahib Hukamnama
ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ...
by chardiklatimetvgroup | Feb 22, 2026 | Bangla Sahib Hukamnama
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ...
by chardiklatimetvgroup | Feb 21, 2026 | Bangla Sahib Hukamnama
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ...
by chardiklatimetvgroup | Feb 20, 2026 | Bangla Sahib Hukamnama
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ ਗਿਆਨੀ ਜਾਗਹਿ ਸਵਹਿ ਸੁਭਾਇ...
by chardiklatimetvgroup | Feb 18, 2026 | Bangla Sahib Hukamnama
ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ...