by chardiklatimetvgroup | May 1, 2026 | Darbar Sahib Hukamanama
ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ...
by chardiklatimetvgroup | Apr 30, 2026 | Darbar Sahib Hukamanama
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ...
by chardiklatimetvgroup | Apr 29, 2026 | Darbar Sahib Hukamanama
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ...
by chardiklatimetvgroup | Apr 28, 2026 | Darbar Sahib Hukamanama
ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ...
by chardiklatimetvgroup | Apr 27, 2026 | Darbar Sahib Hukamanama
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ...
by chardiklatimetvgroup | Apr 26, 2026 | Darbar Sahib Hukamanama
ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ (ਪਰਮਾਤਮਾ ਦੇ...