by chardiklatimetvgroup | Mar 11, 2026 | Darbar Sahib Hukamanama
ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁਿੜ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ...
by chardiklatimetvgroup | Mar 10, 2026 | Darbar Sahib Hukamanama
ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ...
by chardiklatimetvgroup | Mar 9, 2026 | Darbar Sahib Hukamanama
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ...
by chardiklatimetvgroup | Mar 8, 2026 | Darbar Sahib Hukamanama
ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ...
by chardiklatimetvgroup | Mar 7, 2026 | Darbar Sahib Hukamanama
ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ...
by chardiklatimetvgroup | Mar 6, 2026 | Darbar Sahib Hukamanama
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ...