by chardiklatimetvgroup | Feb 7, 2026 | Darbar Sahib Hukamanama
ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥...
by chardiklatimetvgroup | Feb 6, 2026 | Darbar Sahib Hukamanama
ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ...
by chardiklatimetvgroup | Feb 4, 2026 | Darbar Sahib Hukamanama
ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ...
by chardiklatimetvgroup | Feb 3, 2026 | Darbar Sahib Hukamanama
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਅੈ ਪਰਗਟੁ ਹੋਈ ਰਾਮ ॥੨॥...
by chardiklatimetvgroup | Feb 2, 2026 | Darbar Sahib Hukamanama
ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ...
by chardiklatimetvgroup | Feb 2, 2026 | Darbar Sahib Hukamanama
ੴ ਸਤਿਗੁਰ ਪ੍ਰਸਾਦਿ ਗੂਜਰੀ ਮਹਲਾ ੪ ਘਰੁ ੩ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ...