by chardiklatimetvgroup | Sep 21, 2026 | Darbar Sahib Hukamanama
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ...
by chardiklatimetvgroup | Sep 20, 2026 | Darbar Sahib Hukamanama
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ...
by chardiklatimetvgroup | Sep 19, 2026 | Darbar Sahib Hukamanama
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ...
by chardiklatimetvgroup | Sep 18, 2026 | Darbar Sahib Hukamanama
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥...
by chardiklatimetvgroup | Sep 17, 2026 | Darbar Sahib Hukamanama
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ...
by chardiklatimetvgroup | Sep 16, 2026 | Darbar Sahib Hukamanama
ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ...