by chardiklatimetvgroup | Oct 6, 2025 | Darbar Sahib Hukamanama
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥...
by chardiklatimetvgroup | Oct 5, 2025 | Darbar Sahib Hukamanama
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ...
by chardiklatimetvgroup | Oct 3, 2025 | Darbar Sahib Hukamanama
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥...
by chardiklatimetvgroup | Sep 28, 2025 | Darbar Sahib Hukamanama
ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ...
by chardiklatimetvgroup | Sep 15, 2025 | Darbar Sahib Hukamanama
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ...
by chardiklatimetvgroup | Sep 13, 2025 | Darbar Sahib Hukamanama
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ...