by chardiklatimetvgroup | Sep 5, 2025 | Darbar Sahib Hukamanama
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ...
by chardiklatimetvgroup | Sep 4, 2025 | Darbar Sahib Hukamanama
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ...
by chardiklatimetvgroup | Sep 2, 2025 | Darbar Sahib Hukamanama
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ...
by chardiklatimetvgroup | Aug 30, 2025 | Darbar Sahib Hukamanama
ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥...
by chardiklatimetvgroup | Aug 26, 2025 | Darbar Sahib Hukamanama
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ...
by chardiklatimetvgroup | Aug 24, 2025 | Darbar Sahib Hukamanama
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ...