by chardiklatimetvgroup | Oct 8, 2023 | Darbar Sahib Hukamanama
ਸਲੋਕੁ ਮਃ ੧ ॥ ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ...
by chardiklatimetvgroup | Oct 7, 2023 | Darbar Sahib Hukamanama
ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ...
by chardiklatimetvgroup | Oct 6, 2023 | Darbar Sahib Hukamanama
ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ...
by chardiklatimetvgroup | Oct 5, 2023 | Darbar Sahib Hukamanama
ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ...
by chardiklatimetvgroup | Oct 4, 2023 | Darbar Sahib Hukamanama
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ...
by chardiklatimetvgroup | Oct 3, 2023 | Darbar Sahib Hukamanama
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ...