by chardiklatimetvgroup | Jul 8, 2023 | Darbar Sahib Hukamanama
ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ...
by chardiklatimetvgroup | Jul 5, 2023 | Darbar Sahib Hukamanama
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ...
by chardiklatimetvgroup | Jul 4, 2023 | Darbar Sahib Hukamanama
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥...
by chardiklatimetvgroup | Jul 2, 2023 | Darbar Sahib Hukamanama
ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ...
by chardiklatimetvgroup | Jul 1, 2023 | Darbar Sahib Hukamanama
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ...
by chardiklatimetvgroup | Jun 30, 2023 | Darbar Sahib Hukamanama
ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ...