by chardiklatimetvgroup | Apr 12, 2026 | Patna Sahib Hukamana
ਸੂਹੀ ਮਹਲਾ ੫ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥ ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥ ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥ ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥ ਨਾਨਕੁ ਏਕ ਕਰੈ ਅਰਦਾਸਿ ॥...
by chardiklatimetvgroup | Apr 11, 2026 | Patna Sahib Hukamana
ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ...
by chardiklatimetvgroup | Apr 10, 2026 | Patna Sahib Hukamana
ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ...
by chardiklatimetvgroup | Apr 9, 2026 | Patna Sahib Hukamana
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ...
by chardiklatimetvgroup | Apr 2, 2026 | Patna Sahib Hukamana
ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ...
by chardiklatimetvgroup | Mar 31, 2026 | Patna Sahib Hukamana
ਸੋਰਠਿ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ...