by chardiklatimetvgroup | Feb 26, 2026 | Patna Sahib Hukamana
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ...
by chardiklatimetvgroup | Feb 25, 2026 | Patna Sahib Hukamana
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ...
by chardiklatimetvgroup | Feb 24, 2026 | Patna Sahib Hukamana
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਬੰਧਪ ਭਾਈ ॥ ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥ ਸੂਖ ਸਹਜ ਆਨੰਦ ਘਣੇ ॥ ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥ ਰਹਾਉ ॥ ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥ ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥ ਅਰਥ ਧਰਮ ਕਾਮ ਮੋਖ ਕਾ ਦਾਤਾ ॥ ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥...
by chardiklatimetvgroup | Feb 22, 2026 | Patna Sahib Hukamana
ਬਿਲਾਵਲੁ ਮਹਲਾ ੫ ॥ ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥ ਸੁਣਿ ਸੁਣਿ ਜੀਵੈ ਦਾਸੁ ਤੁਮ੍ਹ੍ਹ ਬਾਣੀ ਜਨ ਆਖੀ ॥ ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥ ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥ ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥ ਜਨਮ ਮਰਣ ਦੁਖ ਕਾਟਿਆ...
by chardiklatimetvgroup | Feb 21, 2026 | Patna Sahib Hukamana
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ ਗਿਆਨੀ ਜਾਗਹਿ ਸਵਹਿ ਸੁਭਾਇ...
by chardiklatimetvgroup | Feb 20, 2026 | Patna Sahib Hukamana
ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ॥ ਆਪਨ ਹਾਥਿ ਸੰਜੋਗੀ ॥੧॥