by chardiklatimetvgroup | Dec 7, 2025 | Patna Sahib Hukamana
ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥...
by chardiklatimetvgroup | Dec 6, 2025 | Patna Sahib Hukamana
ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥ ਮਃ ੩ ॥ ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥ ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ...
by chardiklatimetvgroup | Dec 5, 2025 | Patna Sahib Hukamana
ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥ ਸਰਬ ਜੀਆ ਕਾ ਦਾਤਾ ਰੇ ॥ ਪ੍ਰਤਿਪਾਲੈ ਨਿਤ ਸਾਰਿ ਸਮਾਲੈ ॥ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ...
by chardiklatimetvgroup | Dec 4, 2025 | Patna Sahib Hukamana
ਘਟ ਘਟ ਅੰਤਰਿ ਤੁਮਹਿ ਬਸਾਰੇ ॥ ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥ ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ...
by chardiklatimetvgroup | Dec 3, 2025 | Patna Sahib Hukamana
ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ...
by chardiklatimetvgroup | Nov 30, 2025 | Patna Sahib Hukamana
ਵਡਹੰਸੁ ਮਹਲਾ ੧ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹ੍ਹਾਲੇਹਾਂ ॥ ਸਾਹਿਬੁ ਸਮ੍ਹ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ...