by chardiklatimetvgroup | Dec 1, 2023 | Patna Sahib Hukamana
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ...
by chardiklatimetvgroup | Nov 30, 2023 | Patna Sahib Hukamana
ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ...
by chardiklatimetvgroup | Nov 28, 2023 | Patna Sahib Hukamana
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ...
by chardiklatimetvgroup | Nov 26, 2023 | Patna Sahib Hukamana
ਸੂਹੀ ਮਹਲਾ ੫ ॥ ਕਿਆ ਗੁਣ ਤੇਰੇ ਸਾਰਿ ਸਮ੍ਹ੍ਹਾਲੀ ਮੋਹਿ ਨਿਰਗੁਨ ਕੇ ਦਾਤਾਰੇ ॥ ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥ ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥ ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ੍ਹ੍ਹ ਸਦਾ ਸਦਾ ਉਪਕਾਰੇ ॥ ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ...
by chardiklatimetvgroup | Nov 22, 2023 | Patna Sahib Hukamana
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ...
by chardiklatimetvgroup | Nov 22, 2023 | Patna Sahib Hukamana
ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ...