by chardiklatimetvgroup | Sep 23, 2023 | Patna Sahib Hukamana
ਤਿਲੰਗ ਮਹਲਾ ੯ ॥ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥ ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥ ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥ ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥ ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥ ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥...
by chardiklatimetvgroup | Sep 23, 2023 | Patna Sahib Hukamana
ਸੂਹੀ ਮਹਲਾ ੫ ॥ ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥ ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥ ਜੀਵਤ ਪੇਖੇ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸਾਧਸੰਗਿ ਤਿਨ੍ਹ੍ਹੀ ਦਰਸਨੁ ਪਾਇਆ ॥੧॥ ਰਹਾਉ ॥ ਬਾਦਿਸਾਹ ਸਾਹ ਵਾਪਾਰੀ ਮਰਨਾ ॥ ਜੋ ਦੀਸੈ ਸੋ ਕਾਲਹਿ ਖਰਨਾ ॥੨॥ ਕੂੜੈ ਮੋਹਿ ਲਪਟਿ ਲਪਟਾਨਾ ॥ ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥ ਕ੍ਰਿਪਾ ਨਿਧਾਨ...
by chardiklatimetvgroup | Sep 20, 2023 | Patna Sahib Hukamana
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥...
by chardiklatimetvgroup | Sep 20, 2023 | Patna Sahib Hukamana
ਸੂਹੀ ਮਹਲਾ ੫ ॥ ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥ ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ...
by chardiklatimetvgroup | Sep 18, 2023 | Patna Sahib Hukamana
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ...
by chardiklatimetvgroup | Sep 16, 2023 | Patna Sahib Hukamana
ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ...