ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਪ੍ਰੈਲ 2026)
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਿਨ ਕਨ ਕੀਤੇ ਅਖੀ ਨਾਕੁ ॥ਜਿਿਨ ਜਿਹਵਾ ਦਿਤੀ ਬੋਲੇ ਤਾਤੁ ॥ ਜਿਿਨ ਮਨੁ ਰਾਖਿਆ ਅਗਨੀ ਪਾਇ ॥ਵਾਜੈ ਪਵਣੁ ਆਖੈ ਸਭ ਜਾਇ...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
ਬਿਲਾਵਲੁ ਮਹਲਾ ੫ ॥ ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥ ਸੁਣਿ ਸੁਣਿ ਜੀਵੈ ਦਾਸੁ ਤੁਮ੍ਹ੍ਹ ਬਾਣੀ ਜਨ ਆਖੀ ॥ ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥ ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥ ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥ ਜਨਮ ਮਰਣ ਦੁਖ ਕਾਟਿਆ...
