ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਪ੍ਰੈਲ 2026)
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥ {ਅੰਗ 630}...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2026)
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ ਗਿਆਨੀ ਜਾਗਹਿ ਸਵਹਿ ਸੁਭਾਇ...
