ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਪ੍ਰੈਲ 2026)
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਫਰਵਰੀ 2026)
ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ...
