ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਫਰਵਰੀ 2026)
ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 04 ਦਸੰਬਰ 2025 )
ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2025)
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥...
