ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਦਸੰਬਰ 2025)
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2023)
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2023)
ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ...
