ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਨਵੰਬਰ 2025) Hukamnama from Darbar Sahib
ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2023)
ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2023)
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥...
