ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2025)
ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿਮੂਰਖ ਗਾਵਾਰਾ ॥ ...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਗਸਤ 2023)
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਗਸਤ 2023)
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥...
