ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2023)
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2023)
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2023)
ਤਿਲੰਗ ਮਹਲਾ ੫ ਘਰੁ ੩ ॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਕੁਦਰਤਿ ਕੀਮ ਨ...
