ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ...