ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ...