ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ...