ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ...