ਵਡਹੰਸੁ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ...