ਰਾਮਕਲੀ ਮਹਲਾ ੪ ॥ ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ...