ਸੂਹੀ ਮਹਲਾ ੫ ॥ ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ...