ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਜੁਲਾਈ 2026)
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
