ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਵਿਆਖਿਆ:- ਅੰਨ੍ਹਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿੱਚ ਉਸ ਦਾ ਪਿਆਰ ਹੀ ਲੱਗਾ,...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2026)
ਜੈਤਸਰੀ ਮਹਲਾ ੫ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2026)
ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥ ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥੧॥
