ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2026)
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਜੂਨ 2026)
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2026)
ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥...
