ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਜੂਨ 2026)
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਈ 2026)
ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥ ਅਰਥ: ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇੇ ਹਨ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ , ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2026)
ਧਨਾਸਰੀ ਮਹਲਾ ੫ ਘਰੁ ੧੨ ਰਾਗ ਧਨਾਸਰੀ ੴਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ...
