ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਜੂਨ 2026)
ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥...
ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਈ 2026)
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ...
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2026)
ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ...
