ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਮਈ 2026) by chardiklatimetvgroup | May 4, 2026 | Bangla Sahib Hukamnama ਰਸਨਾ ਗੁਣ ਗੋਪਾਲ ਨਿਧਿ ਗਾਇਣ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥