ਸ੍ਰੀ ਬੰਗਲਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026) by chardiklatimetvgroup | Aug 31, 2026 | Bangla Sahib Hukamnama ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥