ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 04 ਦਸੰਬਰ 2025 ) by chardiklatimetvgroup | Dec 4, 2025 | Patna Sahib Hukamana ਘਟ ਘਟ ਅੰਤਰਿ ਤੁਮਹਿ ਬਸਾਰੇ ॥ ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥ ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ ॥