ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਮਈ 2026) by chardiklatimetvgroup | May 4, 2026 | Patna Sahib Hukamana ਮਿਲਿ ਸਤਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਉਮਾਹਾ ਰਾਮ॥