ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਫਰਵਰੀ 2026) by chardiklatimetvgroup | Feb 11, 2026 | Patna Sahib Hukamana ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ ਤਿਨੑ ਕੀ ਸੋਭਾ ਸਭਨੀ ਥਾਈ ਜਿਨੑ ਪ੍ਰਭ ਕੇ ਚਰਣ ਪਰਾਤੇ ॥੧॥